ਭਵਾਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਵਾਨੀ [ਨਿਇ] ਦੇਵੀ ਦੁਰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭਵਾਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਵਾਨੀ (ਸੰ.। ਸੰਸਕ੍ਰਿਤ) ਪਾਰਬਤੀ। ਦੇਵੀ। ਯਥਾ-‘ਤੂ ਕਹੀਅਤਿ ਹੀ ਆਦਿ ਭਵਾਨੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First