ਭੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੜ (ਗੁ.। ਪੰਜਾਬੀ ਭੜ=ਜਿਸ ਵੇਲੇ ਅੱਗ ਬਲੇ ਤੇ ਹਵਾ ਤ੍ਰਿਖੀ ਲਗੇ ਤਾਂ ਭੜ ਭੜ ਕਰਕੇ ਸ਼ਬਦ ਹੁੰਦਾ ਹੈ। ਮੁਰਾਦ ਤ੍ਰਿਖੇ ਬਲਣ ਤੋਂ ਹੈ)

੧. ਤ੍ਰਿੱਖੀ ਬਲਣ ਵਾਲੀ।

੨. ਤ੍ਰਿੱਖੀ ਬਲ ਰਹੀ। ਯਥਾ-‘ਭੜ ਭੜ ਅਗਨਿ ਸਾਗਰੁ ਦੇ ਲਹਰੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.